Heart touching punjabi shayari | ਟੁੱਟਿਆ ਦਿਲ status punjabi | sad status in panjabi

Heart touching punjabi shayari 2023 – aaj ham aapake lie lekar aae hain behatareen aur sabase shaanadaar dil ko chhoo lene vaalee panjaabee shaayaree jo aapako bahut pasand aaegee aisee shaayaree aapako kaheen nahin milegee ummeed hai aap sabhee ko pasand aaegee.

ਦੋਸਤੋ, ਅੱਜ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਦਿਲ ਨੂੰ ਛੂਹਣ ਵਾਲੀ ਸਭ ਤੋਂ ਵਧੀਆ ਅਤੇ ਸ਼ਾਨਦਾਰ ਪੰਜਾਬੀ ਕਵਿਤਾ, ਜੋ ਤੁਹਾਨੂੰ ਬਹੁਤ ਪਸੰਦ ਆਵੇਗੀ, ਅਜਿਹੀ ਸ਼ਾਇਰੀ ਤੁਹਾਨੂੰ ਕਿਤੇ ਵੀ ਨਹੀਂ ਮਿਲੇਗੀ, ਉਮੀਦ ਹੈ ਕਿ ਤੁਹਾਨੂੰ ਸਭ ਨੂੰ ਪਸੰਦ ਆਵੇਗੀ।

ਦੋਸਤੋ, ਦਿਲ ਨੂੰ ਛੂਹਣ ਵਾਲੀ ਸ਼ਾਇਰੀ ਹਰ ਕਿਸੇ ਲਈ ਲਾਭਦਾਇਕ ਹੈ, ਜੇਕਰ ਕਿਸੇ ਨੂੰ ਪਿਆਰ ਵਿੱਚ ਥੋੜੀ ਜਿਹੀ ਵੀ ਠੇਸ ਪਹੁੰਚਦੀ ਹੈ ਤਾਂ ਉਹ ਬਹੁਤ ਦੁਖੀ ਹੋ ਜਾਂਦਾ ਹੈ ਅਤੇ ਉਹ ਆਪਣੇ ਸੋਸ਼ਲ ਮੀਡੀਆ ‘ਤੇ ਉਦਾਸ ਜਾਂ ਦਰਦਨਾਕ ਜਾਂ ਦਿਲ ਨੂੰ ਛੂਹਣ ਵਾਲੇ ਸਟੇਟਸ ਪਾ ਦਿੰਦਾ ਹੈ, ਇਸ ਲਈ ਅਸੀਂ ਦਿਲ ਨੂੰ ਛੂਹਣ ਵਾਲੀਆਂ ਵਧੀਆ ਸ਼ਾਇਰੀਆਂ ਲੈ ਕੇ ਆਏ ਹਾਂ। ਤੁਸੀਂ

Dosto haart taching shayari sabhee ke kaam aatee hain agar kisee ke bhee halka sa bee pyaar mein dukh hota hai to vah bahut hee jyaada udaas ho jaata hai aur vah sad ya phir dard bhare ya phir haart taching stetas apane soshal meediya par lagaata hai iseelie ham aapake lie lekar aae haart taching behatareen shaayariyaan

heart touching punjabi shayari

” ਅਧੂਰਾ ਹੀ ਰਿਹਾ ਮੇਰੇ ਇਸ਼ਕੇ ਦਾ ਸਫਰ..ਕਦੇ ਰਸਤਾ ਖੋ ਗਿਆ , ਕਦੀ ਹਮਸਫਰ

ਪਾਣੀ ਦਰਿਆ ਚ ਹੋਵੇ ਜਾਂ ਅੱਖਾਂ ਚ, 👀 ਗਹਿਰਾਈ ਤੇ ਰਾਜ ਦੋਵਾਂ ਚ ਹੁੰਦੇ ਆ ….!

ਦੂਰੀਆਂ ਵਿੱਚ ਹੀ ਪਰਖੇ ਜਾਂਦੇ ਨੇ ਰਿਸ਼ਤੇ ਅੱਖਾਂ ਸਾਹਮਣੇ ਤਾਂ ਸਾਰੇ ਹੀ ਵਫ਼ਾਦਾਰ ਹੁੰਦੇ ਨੇ ||💯

ਕਿਸਮਤ ਦਾ ਵੀ ਕੋਈ ਕਸੂਰ ਨਈ ਕਈ ਵਾਰ ਅਸੀ ਮੰਗ ਹੀ ਉਹ ਲੈਨੇ ਆ ਕਿਸੇ ਹੋਰ ਦਾ ਹੁੰਦਾ..💯

ਕੌਣ ਭੁਲਾ ਸਕਦਾ ਹੈ ਕਿਸੇ ਨੂੰ, ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦੀਆਂ ਨੇ 😊

ਚਾਹ ਦੇ ਆਖਰੀ ਘੁੱਟ🙈 ਵਰਗੀਆਂ ਨੇ ਯਾਦਾਂ ਉੁਸਦੀਆਂ, 😻ਨਾ ਤਾਂ ਖਤਮ ਕਰਨਾ ਚੰਗਾ 🙃ਲੱਗਦਾ ਤੇ ਨਾ ਹੀ ਛੱਡਣਾ..💔💔

ਪੰਜਾਬੀ sad shayari love

heart touching punjabi shayari |ਟੁੱਟਿਆ ਦਿਲ status punjabi|sad status in panjabi

ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ 🥺🥺

ਤੇਰੀ ਨਰਾਜਗੀ ਵੀ ਜਾਇਜ ਹੈ ,ਮੈਂ ਵੀ ਖੁੱਦ ਤੋਂ ਖੁਸ਼ ਨਹੀਂ ਹਾਂ ਅੱਜਕਲ 😊

ਖਮੋਸ਼ੀਆਂ ਜਿਸ ਨੂੰ ਚੰਗੀਆਂ ਲੱਗ ਜਾਣ ਉਹ ਫਿਰ ਬੋਲਿਆ ਨੀ ਕਰਦੇ 😊😊

ਕਿੰਨੀ ਵੀ ਸ਼ਿੱਦਤ ਨਾਲ ਨਿਭਾ ਲਵੋ ਤੁਸੀਂ ਰਿਸ਼ਤੇ, ਬਦਲਣ ਵਾਲੇ ਬਦਲ ਹੀ ਜਾਂਦੇ ਨੇ 💯

heart touching punjabi shayari 2023

heart touching punjabi shayari |ਟੁੱਟਿਆ ਦਿਲ status punjabi|sad status in panjabi

ਮੈਨੂੰ ਕਹਿੰਦੀ ਤੇਰੀਆਂ ਅੱਖਾਂ ਬਹੁਤ ਸੋਹਣੀਆ, ਮੈਂ ਕਿਹਾ ਮੀਂਹ ਤੋਂ ਬਾਅਦ ਅਕਸਰ ਮੌਸਮ ਸੋਹਣਾ ਹੋ ਜਾਂਦਾ ਏ 😊

ਸੁਣਿਆ ਸੀ ਕੁਝ ਪਾਉਣ ਲਈ ਕੁਝ ਖੋਣਾ ਪੈਂਦਾ, ਪਤਾ ਨਹੀਂ ਮੈਨੂੰ ਖੋ ਕੇ ਉਸਨੇ ਕਿ ਪਾਇਆ 😊

ਇਸ਼ਕ ਦੇ ਰਾਹਾਂ ਤੋਂ ਪਾਸਾ ਵੱਟ ਗਏ ਆ..ਪਿਆਰ ਕਰਨਾ ਨੀ ਭੁਲੇ ਬਸ ਕਰਨੋ ਹੱਟ ਗਏ ਆ..😊

ਮੂਲ ਸਾਡੇ ਕੀਤੇ ਦਾ ਤਰੀਕੇ ਨਾਲ ਤਾਰਿਆਂ, ਸਾਨੂੰ ਤਾਂ ਸ਼ਿਕਾਰੀ ਨੇ ਸਲੀਕੇ ਨਾਲ ਮਾਰਿਆ..🔥🔥

ਅਕਸਰ ਇਨਸਾਨ ਨੂੰ ਓਹੀ ਰਿਸ਼ਤੇ ਥਕਾ ਦਿੰਦੇ ਨੇ, ਜੋ ਉਸਦਾ ਇਕਲੌਤਾ ਸਕੂਨ ਹੁੰਦੇ ਨੇ…🥺

ਦਿਲ ਤੇ ਲੱਗੀਆਂ ਸੀ ਸੱਜਣਾ ਯਾਰੀਆਂ ਵੀ ਤੇ ਸੱਟਾਂ ਵੀ |💔

ਮੁੜ ਕੇ ਮੈਂ ਇਸ ਲਈ ਨਹੀਂ ਦੇਖਿਆ ਕਿਉਂਕਿ ਜੇ ਉਹ ਨਾ ਦੇਖਦਾ ਤਾਂ ਦਿਲ ਟੁੱਟ ਜਾਂਦਾ 💔

ਹੱਸਣਾ ਸਿੱਖਣਾ ਪੈਂਦਾ ਹੈ, ਰੋਣਾ ਤਾਂ ਪੈਦਾ ਹੁੰਦੇ ਹੀ ਆ ਜਾਂਦਾ ਹੈ.😊😊

ਕਿਤਨੀ ਛੋਟੀ ਰਾਤੇ ਹੁਆ ਕਰਤੀ ਥੀ ਜਬ ਰੋਜ਼ ਬਾਤੇਂ ਹੁਆ ਕਰਤੀ ਥੀ

ਬੜੀ ਖੁਸ਼ੀ ਨਾਲ ਗਏ ਨੇ ਮੇਰੀ ਜ਼ਿੰਦਗੀ ਚੋ , ਸੱਜਣਾ ਦੀ ਕੋਈ ਮੁਰਾਦ ਪੂਰੀ ਹੋਈ ਲੱਗਦੀ ਏ..

best heart touching punjabi shayari

heart touching punjabi shayari |ਟੁੱਟਿਆ ਦਿਲ status punjabi|sad status in panjabi

ਯਾਦ ਨਹੀਂ ਕਰੇਂਗਾ ਇਹ ਤਾਂ ਪਤਾ ਸੀ, ਪਰ ਭੁੱਲ ਹੀ ਜਾਵੇਗਾ ਇਹ ਨਹੀਂ ਸੋਚਿਆ ਸੀ

ਹੁੰਦੇ ਇਸ਼ਕ ਚ ਬੜੇ ਪਾਖੰਡ ਦੇਖੇ ਨੇ ਰੂਹਾਂ ਵਾਲੇ ਵੀ ਬਦਲਦੇ ਰੰਗ ਦੇਖੇ ਨੇ

ਬਰਬਾਦ ਹੋਣ ਦੀ ਤਿਆਰੀ ਚ ਰਹਿ ਦਿਲਾ, ਕਿਉਂਕਿ ਕੁੱਝ ਲੋਕ ਫੇਰ ਪਿਆਰ ਨਾਲ ਪੇਸ਼ ਆ ਰਹੇ ਨੇ

ਉਸ ਦਰਦ ਦੀ ਕੋਈ ਦਵਾਈ ਨਹੀ ਜੋ ਆਪਣਿਆਂ ਨੇ ਭਰੋਸਾ ਤੋੜ ਕੇ ਦਿੱਤਾ ਹੋਵੇ |

ਮੁਹੱਬਤ ਵਧੀਆ ਚੀਜ਼ ਆ.. ਬੱਸ ਸੱਚੀ ਨਾ ਕਰਿਓ |

ਸਾਥ ਤਾ ਜ਼ਿੰਦਗੀ ਵੀ ਛੱਡ ਜਾਂਦੀ ਹੈ, ਫਿਰ ਇਨਸਾਨ ਕੀ ਚੀਜ਼ ਹੈ |💯

ਮੈਂ ਸਾਰੀ ਉਮਰ ਕੰਡਿਆਂ ਤੋਂ ਬੱਚ ਕੇ ਚੱਲਦਾ ਰਿਹਾ ,ਪਰ ਮੈਨੂੰ ਕੀ ਪਤਾ ਸੀ, ਕਿ ਸੱਟ ਫੁੱਲ ਤੋਂ ਲੱਗ ਜਾਵੇਗੀ |

ਉਸ ਦਰਦ ਦੀ ਕੋਈ ਦਵਾਈ ਨਹੀ ਜੋ ਆਪਣਿਆਂ ਨੇ ਭਰੋਸਾ ਤੋੜ ਕੇ ਦਿੱਤਾ ਹੋਵੇ |

ਮੁਹੱਬਤ ਵਧੀਆ ਚੀਜ਼ ਆ.. ਬੱਸ ਸੱਚੀ ਨਾ ਕਰਿਓ |

ਸਾਥ ਤਾ ਜ਼ਿੰਦਗੀ ਵੀ ਛੱਡ ਜਾਂਦੀ ਹੈ, ਫਿਰ ਇਨਸਾਨ ਕੀ ਚੀਜ਼ ਹੈ |

love heart touching punjabi shayari

heart touching punjabi shayari |ਟੁੱਟਿਆ ਦਿਲ status punjabi|sad status in panjabi

ਮੈਂ ਸਾਰੀ ਉਮਰ ਕੰਡਿਆਂ ਤੋਂ ਬੱਚ ਕੇ ਚੱਲਦਾ ਰਿਹਾ ,ਪਰ ਮੈਨੂੰ ਕੀ ਪਤਾ ਸੀ, ਕਿ ਸੱਟ ਫੁੱਲ ਤੋਂ ਲੱਗ ਜਾਵੇਗੀ |

ਸਹੀ ਹੁੰਦਾ ਹੈ, ਕਦੇ ਕਦੇ ਕੁੱਝ ਲੋਕਾਂ ਦਾ ਦੂਰ ਹੋ ਜਾਣਾ |

ਪਾਣੀ ਦਰਿਆ ਚ ਹੋਵੇ ਜਾਂ ਅੱਖਾਂ ਚ, 👀 ਗਹਿਰਾਈ ਤੇ ਰਾਜ ਦੋਵਾਂ ਚ ਹੁੰਦੇ ਆ ….!

ਦੂਰੀਆਂ ਵਿੱਚ ਹੀ ਪਰਖੇ ਜਾਂਦੇ ਨੇ ਰਿਸ਼ਤੇ ਅੱਖਾਂ ਸਾਹਮਣੇ ਤਾਂ ਸਾਰੇ ਹੀ ਵਫ਼ਾਦਾਰ ਹੁੰਦੇ ਨੇ ||

ਰਿਸ਼ਤੋ ਕੋ ਵਕਤ ਔਰ ਹਾਲਾਤ ਬਦਲ ਦੇਤੇ ਹੈ। ਅਬ ਤੇਰਾ ਜਿਕਰ ਹੋਣੇ ਪਰ ਹਮ ਬਾਤ ਬਦਲ ਦੇਤੇ ਹੈ

ਕਿਸਮਤ ਦਾ ਵੀ ਕੋਈ ਕਸੂਰ ਨਈ ਕਈ ਵਾਰ ਅਸੀ ਮੰਗ ਹੀ ਉਹ ਲੈਨੇ ਆ ਕਿਸੇ ਹੋਰ ਦਾ ਹੁੰਦਾ..

ਉਹ ਜੋ ਕਦੇ ਦਿਲ ਦੇ ਕਰੀਬ ਸੀ ਨਾ ਜਾਣੇ ਉਹ ਕਿਸਦਾ ਨਸੀਬ ਸੀ

ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ, ਯਾਦ ਵੀ ਓਹੀ ਆਉਂਦੇ ਨੇ..!!

ਕੌਣ ਭੁਲਾ ਸਕਦਾ ਹੈ ਕਿਸੇ ਨੂੰ, ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦੀਆਂ ਨੇ

ਇਹ ਤਾਂ ਭੁਲੇਖੇ ਹੀ ਨੇ ਸੱਜਣਾ ਜੋ ਜੀਂਦੇ ਜੀਅ ਨਹੀਂ ਮਿਲਿਆ ਓਹਨੇ ਮਰ ਕੇ ਕੀ ਮਿਲਣਾ |

ਦੇ ਸਕੂਨ ਸੀ ਤੇਰੀਆਂ ਗੱਲਾਂ ਚ, ਹੁਣ ਤੇਰਾ ਨਾਂ ਸੁਣਕੇ ਗੱਲ ਬਦਲ ਦਿੰਦੇ ਹਾਂ

ਥੋੜਾ ਬਹੁਤਾ ਇਸ਼ਕ ਤਾਂ ਉਹਨੂੰ ਵੀ ਹੋਣਾ ਏ, ਸਿਰਫ ਦਿਲ ਤੋੜਨ ਲਈ ਕੋਈ ਐਨਾ ਸਮਾਂ ਨੀ ਖਰਾਬ ਕਰਦਾ..

Punjabi Shayari Sad Love

heart touching punjabi shayari |ਟੁੱਟਿਆ ਦਿਲ status punjabi|sad status in panjabi

ਤੁਸੀਂ ਜਾ ਸਕਦੇ ਹੋ ਜਨਾਬ 🙏 ਕਿਉਕਿ ਭੀਖ ਚ ਮੰਗਿਆ ਪਿਆਰ ਤੇ ਬਿਨਾ ਵਜ੍ਹਾ ਦੀ ਵੰਗਾਰ ਸਾਨੂੰ ਕਬੂਲ ਨੀ

ਮਜ਼ਾਕ ਤਾਂ ਅਸੀਂ ਬਾਅਦ ਚ ਬਣੇ ਆ ਪਹਿਲਾ ਉਹਨੇ ਸਾਨੂੰ ਆਪਣਾ ਬਣਾਇਆ ਸੀ…

ਉਹਨਾਂ ਨਾਲ਼ ਮੁਲਾਕਾਤ ਵੀ ਕਿਸ ਬਹਾਨੇ ਕਰੀਏ, ਸੁਣਿਆ ਹੈ ਕਿ ਉਹ ਤਾਂ ਚਾਹ ਵੀ ਨਹੀਂ ਪੀਂਦੇ

ਜੇ ਛੱਡਣਾ ਏ ਤਾਂ ਏਦਾਂ ਛੱਡ ਕੇ ਜਾਵੀਂ, ਨਾ ਯਾਦ ਕਰੀ ਨਾ ਯਾਦ ਆਵੀਂ।

ਜ਼ਿੰਦਗੀ ਦੇ ਰੰਗ ਵੇ ਸੱਜਣਾ, ਤੇਰੇ ਸੀ ਸੰਗ ਵੇ ਸੱਜਣਾ, ਓ ਦਿਨ ਚੇਤੇ ਆਉਂਦੇ, ਜੋ ਗਏ ਨੇ ਲੰਘ ਵੇ ਸੱਜਣਾ💯 ਚਾਹ ਦੇ ਆਖਰੀ ਘੁੱਟ🙈 ਵਰਗੀਆਂ ਨੇ ਯਾਦਾਂ ਉੁਸਦੀਆਂ, 😻ਨਾ ਤਾਂ ਖਤਮ ਕਰਨਾ ਚੰਗਾ 🙃ਲੱਗਦਾ ਤੇ ਨਾ ਹੀ ਛੱਡਣਾ..💔💔

ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ

ਫਿਰ ਤੋਂ ਇਕੱਲੇ ਕਰ ਗਈ ਜ਼ਿੰਦਗੀ, ਪਤਾ ਨਹੀਂ ਵਾਰ ਵਾਰ ਹਾਲ ਪੁੱਛਣ ਆਉਂਦੀ ਆ ਜਾਂ ਸੁਆਦ ਲੈਣ…

ਹੋਸ਼ ਚ ਸੀ ਪਰ ਬੇਹੋਸ਼ ਰਹੇ, ਸਬ ਪਤਾ ਸੀ ਪਰ ਖਮੋਸ਼ ਰਹੇ |

ਸੁਣਿਆ ਸੀ ਕੁਝ ਪਾਉਣ ਲਈ ਕੁਝ ਖੋਣਾ ਪੈਂਦਾ, ਪਤਾ ਨਹੀਂ ਮੈਨੂੰ ਖੋ ਕੇ ਉਸਨੇ ਕਿ ਪਾਇਆ

ਦੂਰ ਹੋਣਾ ਵੀ ਔਖਾ ਤੇ ਨੇੜੇ ਆ ਵੀ ਨਹੀਂ ਸਕਦੇ, ਖੋਣਾ ਵੀ ਨਹੀਂ ਚਾਹੁੰਦੇ, ਪਰ ਓਹਨੂੰ ਪਾ ਵੀ ਨਹੀਂ ਸਕਦੇ |

ਮੂਲ ਸਾਡੇ ਕੀਤੇ ਦਾ ਤਰੀਕੇ ਨਾਲ ਤਾਰਿਆਂ, ਸਾਨੂੰ ਤਾਂ ਸ਼ਿਕਾਰੀ ਨੇ ਸਲੀਕੇ ਨਾਲ ਮਾਰਿਆ..

ਅਕਸਰ ਇਨਸਾਨ ਨੂੰ ਓਹੀ ਰਿਸ਼ਤੇ ਥਕਾ ਦਿੰਦੇ ਨੇ, ਜੋ ਉਸਦਾ ਇਕਲੌਤਾ ਸਕੂਨ ਹੁੰਦੇ ਨੇ…

heart touching punjabi status

heart touching punjabi shayari |ਟੁੱਟਿਆ ਦਿਲ status punjabi|sad status in panjabi

ਦਿਲ ਤੇ ਲੱਗੀਆਂ ਸੀ ਸੱਜਣਾ ਯਾਰੀਆਂ ਵੀ ਤੇ ਸੱਟਾਂ ਵੀ |

ਮੁੜ ਕੇ ਮੈਂ ਇਸ ਲਈ ਨਹੀਂ ਦੇਖਿਆ ਕਿਉਂਕਿ ਜੇ ਉਹ ਨਾ ਦੇਖਦਾ ਤਾਂ ਦਿਲ ਟੁੱਟ ਜਾਂਦਾ

ਯਾਦ ਨਹੀਂ ਕਰੇਂਗਾ ਇਹ ਤਾਂ ਪਤਾ ਸੀ, ਪਰ ਭੁੱਲ ਹੀ ਜਾਵੇਗਾ ਇਹ ਨਹੀਂ ਸੋਚਿਆ ਸੀ

ਹੁੰਦੇ ਇਸ਼ਕ ਚ ਬੜੇ ਪਾਖੰਡ ਦੇਖੇ ਨੇ ਰੂਹਾਂ ਵਾਲੇ ਵੀ ਬਦਲਦੇ ਰੰਗ ਦੇਖੇ ਨੇ

ਬਰਬਾਦ ਹੋਣ ਦੀ ਤਿਆਰੀ ਚ ਰਹਿ ਦਿਲਾ, ਕਿਉਂਕਿ ਕੁੱਝ ਲੋਕ ਫੇਰ ਪਿਆਰ ਨਾਲ ਪੇਸ਼ ਆ ਰਹੇ ਨੇ

ਉਸ ਦਰਦ ਦੀ ਕੋਈ ਦਵਾਈ ਨਹੀ ਜੋ ਆਪਣਿਆਂ ਨੇ ਭਰੋਸਾ ਤੋੜ ਕੇ ਦਿੱਤਾ ਹੋਵੇ |

ਮੁਹੱਬਤ ਵਧੀਆ ਚੀਜ਼ ਆ.. ਬੱਸ ਸੱਚੀ ਨਾ ਕਰਿਓ |

punjabi love shayari

heart touching punjabi shayari |ਟੁੱਟਿਆ ਦਿਲ status punjabi|sad status in panjabi

ਸਾਥ ਤਾ ਜ਼ਿੰਦਗੀ ਵੀ ਛੱਡ ਜਾਂਦੀ ਹੈ, ਫਿਰ ਇਨਸਾਨ ਕੀ ਚੀਜ਼ ਹੈ |

ਮੈਂ ਸਾਰੀ ਉਮਰ ਕੰਡਿਆਂ ਤੋਂ ਬੱਚ ਕੇ ਚੱਲਦਾ ਰਿਹਾ , ਪਰ ਮੈਨੂੰ ਕੀ ਪਤਾ ਸੀ, ਕਿ ਸੱਟ ਫੁੱਲ ਤੋਂ ਲੱਗ ਜਾਵੇਗੀ |

ਸਹੀ ਹੁੰਦਾ ਹੈ, ਕਦੇ ਕਦੇ ਕੁੱਝ ਲੋਕਾਂ ਦਾ ਦੂਰ ਹੋ ਜਾਣਾ |

ਅਕਸਰ ਲੋਕ ਦਿਲ ਤੇ ਭਰੋਸਾ ਉਨ੍ਹਾਂ ਦਾ ਤੋੜ ਦੇ ਨੇ ਜੋ ਦਿੱਲ ਦੇ ਸਾਫ਼ ਹੁੰਦੇ ਨੇ..

ਕੁੱਝ ਅਧੂਰੇ ਸੁਪਨੇ ਪਤਾ ਨੀ ਕਿੰਨੀਆਂ ਰਾਤਾਂ ਦੀ ਨੀਂਦ ਲੈ ਜਾਂਦੇ ਨੇ

ਮੁੜ ਆਉਣਾ ਨਹੀ ਉਹਨਾ🕑ਵਖ਼ਤਾਂ ਨੇ .. ਜੋ ਬਣ ਹਵਾਾਵਾ ਗੁਜ਼ਰੇ ਨੇ ਤੂੰ ਸੱਚ ਮੰਨ ਕੇ ਬਹਿ ਗਿਆ , ਜੋ ਬੋਲ💔ਬਣ ਅਫਵਾਹਾ ਗੁਜ਼ਰੇ ਨੇ👌

heart touching in punjabi shayari

heart touching punjabi shayari |ਟੁੱਟਿਆ ਦਿਲ status punjabi|sad status in panjabi

ਰਾਹ ਤਾਂ ਤੂੰ ਬਦਲੇ ਸੀ ਕਮਲੀਏ, ਯਾਰ ਤਾਂ ਅੱਜ ਵੀ ਉਥੇ ਹੀ ਖੜੇ ਨੇ

ਮੁਹੱਬਤ ਨਾਮ ਦਾ ਗੁਨਾਹ ਹੋ ਗਿਆ, ਹੱਸਦਾ ਖੇਡਦਾ ਦਿਲ ਤਬਾਹ ਹੋ ਗਿਆ |

ਹਜ਼ਾਰਾ ਜੁਆਬਾ ਤੋਂ ਚੰਗੀ ਹੁੰਦੀ ਹੈ ਖਾਮੋਸ਼ੀ, ਨਾਜਾਨੇ ਕਿੰਨੇ ਸਵਾਲਾਂ ਦੀ ਇੱਜ਼ਤ ਰੱਖ ਲੈਦੀ ਏ !

ਇਕ ਤੇਰੇ ਜਖ਼ਮ ਦਾ ਹੀ ਕੋਈ ਇਲਾਜ ਨੀ ਨਿਕਲਿਆ….. ਉਂਜ ਮੇਰੇ ਸ਼ਹਿਰ ‘ਚ ਹਕੀਮ ਬੜੇ ਨੇ..!!

ਕਿੱਦਾਂ ਦਸਿਆ ਜਾਵੇ ਅਪਣੇ ਹਾਲਾਤਾਂ ਨੂੰ… ਕਮਲੇ ਸੱਜਣ Dialogue ਦੱਸਦੇ ਨੇ, ਸਾਡੇ ਜਜ਼ਬਾਤਾਂ ਨੂੰ…

ਪਾਣੀ ਦਰਿਆ 🌊 ਚ ਹੋਵੇ ਜਾ ਅੱਖਾਂ ਚ, ਗਹਿਰਾਈ ਤੇ ਰਾਜ ਦੋਵਾਂ ਚ ਹੁੰਦੇ ਨੇ..😭

ਇੱਕ ਮੁੱਦਤ ਬਾਦ ਹਾਸਾ ਆਇਆ 🙂 ਤੇ ਆਇਆ ਆਪਣੇ ਹਾਲਾਤਾਂ ਤੇ 💔

ਰੱਬ ਕਹਿੰਦਾ ਮੈਂ ਤਾਂ ਮੰਨ ਜਾਣਾ ਸੀ 😕 ਉਹਨੇ ਤੈਂਨੂੰ ਕਦੇ ਮੰਗਿਆ ਹੀ ਨਹੀਂ ☹️ 🥀

ਛੇਤੀ ਟੁੱਟਣ ਵਾਲੇ ਨਹੀਂ ਸੀ, ਬੱਸ ਕੋਈ ਆਪਣਾ ਬਣਾ ਕੇ ਤੋੜ ਗਿਆ…🎭

ਕਿੰਨਾ ਕੁ ਦੁਖੀ ਕੋਈ ਦੱਸਦਾ ਨੀ ਹੁੰਦਾ.. ਜਿਹਦੇ ਨਾਲ ਬੀਤੀ ਹੋਵੇ ਉਹ ਹੱਸਦਾ ਨੀ ਹੁੰਦਾ..♠️♠️

ਕਿੱਥੋਂ ਭੁੱਲਦੇ ਜੋ ਦਿੱਲਾਂ ਉੱਤੇ ਛਾਪ ਛੱਡਦੇ, ਪਹਿਲਾਂ ਜਾਨ ਬਣਦੇ ਤੇ ਫਿਰ ਜਾਨ ਕੱਡਦੇ..!💔❤️

ਹਰ ਇਕ ਨੂੰ ਗੁਲਾਬ 🌹 ਨਹੀਂ ਨਸੀਬ ਹੁੰਦਾ, ਕਈਆਂ ਹਿੱਸੇ ਕੰਡੇ ਵੀ ਆਉਂਦੇ ਆ |

ਕਿਸੇ ਦੇ ਕਰੀਬ ਹੋਣਾ ਪਰ ਨਸੀਬ ਚ’ ਨਾ ਹੋਣਾ ਇੱਕ ਅਲੱਗ ਹੀ ਦੁੱਖ ਦਿੰਦਾ ਹੈ..

ਟੁੱਟਿਆ ਦਿਲ status punjabi

heart touching punjabi shayari |ਟੁੱਟਿਆ ਦਿਲ status punjabi|sad status in panjabi

ਤੈਨੂੰ ਇੰਨ੍ਹਾ ਕਿਸੇ ਨਾਹ ਚਾਉਣਾ… ਜਿੰਨ੍ਹਾ ਮੈਂ ਸੀ ਤੈਨੂੰ ਚਾਇਆ

ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ, ਛੱਡਣਾ ਹੀ ਹੋਵੇ ਤਾਂ ਪਹਿਲਾਂ ਦਿਲ ਹੀ ਨੀ ਲਾਈਦਾ 💔💯

ਹੋਸ਼ ਚ ਸੀ ਪਰ ਬੇਹੋਸ਼ ਰਹੇ , ਸਥ ਪਤਾ ਸੀ ਪਰ ਖਮੋਸ਼ ਰਹੇ

ਛੱਡਣ ਲੱਗਿਆ ਕਈ ਕਮੀਆ ਗਿਣਵਾ ਗਿਆ ਉਹ ਸ਼ਖਸ਼ ਜਦੋਂ ਪਸੰਦ ਕੀਤਾ ਸੀ ਉਦੋਂ ਕਿਹੜਾ ਰੱਬ ਸੀ ਮੈਂ

ਕਦੇ ਸਕੂਨ ਸੀ ਤੇਰੀਆਂ ਗੱਲਾਂ ਚ ਹੁਣ ਤੇਰਾ ਨਾਂ ਸੁਣਕੇ ਗੱਲ ਬਦਲ ਦਿੰਦੇ ਹਾਂ

ਰਵਾ ਹੀ ਦਿੰਦੀ ਹੈ ਕਿਸੇ ਦੀ ਕਮੀ ਕਦੇ ਕਦੇ ਭਾਵੇਂ ਕੋਈ ਕਿੰਨਾ ਵੀ ਖੁਸ਼ ਮਿਜਾਜ ਕਿਉਂ ਨਾ ਹੋਵੇ….ਸੋਹੀ

ਵਫਾ ਸਿੱਖਣੀ ਹੈ ਤਾਂ ਮੌਤ ਤੋਂ ਸਿੱਖੋ ਜਿਹੜੀ ਇੱਕ ਵਾਰ ਆਪਣਾ ਬਣਾ ਲਵੇ ਤਾਂ ਫੇਰ ਕਿਸੇ ਹੋਰ ਦਾ ਹੋਣ ਨਹੀ ਦਿੰਦੀ….ਸੋਹੀ

ਸੁਪਨਿਆਂ ਵਿੱਚ ਖੁਸ ਸੀ ਮੈਂ ਆ ਹਕੀਕਤ ਵਿੱਚ ਪਹੁੰਚ ਕੇ ਖੋ ਗਿਆ ਹਾਂ ਦੁੱਖਾਂ ਵਿੱਚ ਰਹਿ ਕੇ ਹਾਂਣਦੀਏ ਮੈਂ ਦੁੱਖਾਂ ਵਰਗਾ ਹੋ ਗਿਆ ਹਾਂ

ਪਿਓ ਮੁੱਕੇ ਤਾਂ ਸਭ ਚਾਅ ਮੁੱਕ ਜਾਂਦੇ ਨੇ ਖੁਸ਼ੀਆਂ ਵਾਲੇ ਸਾਰੇ ਰਾਹ ਮੁੱਕ ਜਾਂਦੇ ਨੇ ਪਿਓ ਨਾਲ ਬਾਹਰਾਂ ਜ਼ਿੰਦਗੀ ਵਿੱਚ ਬਿਨਾ ਪਿਓ ਤੋਂ ਜਿਵੇਂ ਸਾਹ ਮੁੱਕ ਜਾਂਦੇ ਨੇ ਰੱਬਾ ਲੰਮੀ ਉਮਰ ਦੇਵੀ ਮਾਪਿਆ ਨੂੰ ਬਿਨਾ ਮਾਪਿਆ ਬੱਚੇ ਥਾਂ ਸੁੱਕ ਜਾਂਦੇ ਨੇ

Note 🚫 हमारे द्वारा लिखा गया आर्टिकल आपको कैसा लगा और आपको इस आर्टिकल में कुछ भी मिस्टेक लगे तो बेझिझक हमें कमेंट करके जरूर बताना वही अगला आर्टिकल आपको किस टॉपिक पर चाहिए वह भी हमें कमेंट करके जरूर बताएं 🙏 धन्यवाद 🙏

5/5 - (1 vote)

Leave a Comment

Join Telegram